Jalandhar News: ਵਧੀਕ ਡਿਪਟੀ ਕਮਿਸ਼ਨਰ ਦੇ ਵਲੋਂ ਦਿਵਿਆਂਗ ਅਤੇ ਸਿਨੀਅਰ ਸਿਟੀਜ਼ਨ ਵੋਟਰਾਂ ਲਈ ਚੋਣ ਪ੍ਰਕਿਰਿਆ ਨੂੰ ਲੈ ਕੇ ਮੀਟਿੰਗ ਕੀਤੀ

Additional Deputy Commissioner

ਪੰਜਾਬੀ ਬਾਣੀ, 26 ਜੁਲਾਈ 2025। Jalandhar News: ਜਲੰਧਰ (Jalandhar) ਦੇ  ਵਧੀਕ ਡਿਪਟੀ ਕਮਿਸ਼ਨਰ (Additional Deputy Commissioner) -ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਜਸਬੀਰ ਸਿੰਘ ਨੇ ਦਿਵਿਆਂਗ ਅਤੇ ਸਿਨੀਅਰ ਸਿਟੀਜ਼ਨ ਵੋਟਰਾਂ ਲਈ ਚੋਣ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਲਈ ਅਕਸੈਸੇਬਲ ਇਲੈਕਸ਼ਨ ਸਬੰਧੀ ਜ਼ਿਲ੍ਹਾ ਨਿਗਰਾਨ ਕਮੇਟੀ ਦੀ ਮੀਟਿੰਗ ਕੀਤੀ ਗਈ। ਹੋਮ ਵੋਟਿੰਗ ਦੀ ਸੁਵਿਧਾ ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ … Read more

Punjab News: CM ਮਾਨ ਨੇ ਕਾਰਗਿਲ ਵਿਜੇ ਦਿਵਸ ‘ਤੇ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

Bhagwant Maan

ਪੰਜਾਬੀ ਬਾਣੀ, 26 ਜੁਲਾਈ 2025। Punjab News:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋ ਅੱਜ ਚੰਡੀਗੜ੍ਹ ਦੇ ਬੋਗਨਵਿਲੀਆ ਗਾਰਡਨ ਵਿਖੇ ਜੰਗੀ ਯਾਦਗਾਰ ‘ਤੇ ਫੁੱਲ ਚੜ੍ਹਾ ਕੇ 1999 ਦੇ ਕਾਰਗਿਲ ਯੁੱਧ ਵਿੱਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਦੱਸ ਦੇਈਏ ਕਿ ਇਹ ਕਾਰਗਿਲ ਵਿਜੇ ਦਿਵਸ (Kargil Victory Day) ਦੀ 26ਵੀਂ ਵਰ੍ਹੇਗੰਢ ਹੈ। ਦੇਸ਼ … Read more

Punjab News: ਤਰਨਤਾਰਨ ਵਿੱਚ ਪੰਚਾਇਤੀ ਜ਼ਿਮਨੀ ਚੋਣਾਂ 27 ਜੁਲਾਈ ਨੂੰ ਹੋਵੇਗੀ

Punjab Election

ਪੰਜਾਬੀ ਬਾਣੀ, 26 ਜੁਲਾਈ 2025।Punjab News: ਪੰਜਾਬ ਤੋਂ ਇੱਕ ਅਹਿਮ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਰਾਜ ਚੋਣ ਕਮਿਸ਼ਨ (State Election Commission) ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤਰਨਤਾਰਨ (Tarn Taran) ਵਿੱਚ ਮੌਜੂਦਾ ਖਾਲੀ ਅਸਾਮੀਆਂ ਦੀਆਂ ਪੰਚਾਇਤੀ ਜ਼ਿਮਨੀ ਚੋਣਾਂ 27 ਜੁਲਾਈ ਨੂੰ ਕਰਵਾਈਆਂ ਜਾ ਰਹੀਆਂ ਹਨ। ਡਰਾਈ ਡੇ ਘੋਸ਼ਿਤ ਉਨਾਂ ਪਿੰਡਾਂ ਦੇ ਅੰਦਰ ਪੈਂਦੇ ਇਲਾਕੇ ਵਿਚ 27 ਤੋਂ … Read more

Holiday News: ਪੰਜਾਬ ਵਿੱਚ ਲਗਾਤਾਰ ਤਿੰਨ ਦਿਨ ਦੀ ਛੁੱਟੀ, ਦੇਖੋ ਛੁੱਟੀ ਲਿਸਟ

Holiday News

ਪੰਜਾਬੀ ਬਾਣੀ, 26 ਜੁਲਾਈ 2025।Holiday News: ਅਗਸਤ ਦਾ ਮਹੀਨਾ ਛੁੱਟੀਆਂ ਹੀ ਛੁੱਟੀਆਂ ਲੈ ਕੇ ਆ ਰਿਹਾ ਹੈ। ਇਸ ਮਹੀਨੇ ਲੰਬਾ ਵੀਕਐਂਡ (weekend) ਵੀ ਆ ਰਿਹਾ ਹੈ । ਪੰਜਾਬ ਵਿੱਚ ਵੀ ਇਸ ਮਹੀਨੇ ਬੱਚਿਆਂ ਦੀਆਂ ਮੌਜਾਂ ਰਹਿਣਗੀਆਂ। ਇਕੱਠੇ ਤਿੰਨ ਦਿਨ ਦੀਆਂ ਛੁੱਟੀਆਂ ਪੰਜਾਬ (Punjab) ਵਿੱਚ ਇਸ ਮਹੀਨੇ ਇਕੱਠੇ ਤਿੰਨ ਦਿਨ ਦੀਆਂ ਛੁੱਟੀਆਂ ਆ ਰਹੀਆਂ ਹਨ। ਅਜਿਹੀ … Read more

Punjab News: ਪੰਜਾਬ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਦਾ ਐਲਾਨ, ਜਾਣੋ ਪੂਰਾ ਮਾਮਲਾ

prtc-punbus

ਪੰਜਾਬੀ ਬਾਣੀ, 26 ਜੁਲਾਈ 2025। Punjab News:  ਪੰਜਾਬ (Punjab) ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਵਿੱਚ 28 ਜੁਲਾਈ ਬੱਸਾਂ ਦੀ ਹੜਤਾਲ ਹੋ ਸਕਦੀ ਹੈ। ਜੇਕਰ ਤੁਸੀ ਘਰੋਂ ਬਾਹਰ ਨਿਕਲਣ ਬਾਰੇ ਸੋਚ ਰਹੇ ਹੋ ਤਾਂ ਇੱਕ ਵਾਰ ਖਬਰ ਜ਼ਰੂਰ ਪੜ੍ਹ ਲਓ ਨਹੀਂ ਤਾਂ ਕਈ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹੜਤਾਲ 28 … Read more

Punjab News: ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਹੋਏ ਵੱਡੇ ਫੈਸਲੇ, ਸਰਕਾਰੀ ਨੌਕਰੀਆਂ ‘ਚ ਭਰਤੀ ਦੀ ਉਮਰ ਵਧਾਈ

Punjab Cabinet Meeting

ਪੰਜਾਬੀ ਬਾਣੀ, 25 ਜੁਲਾਈ 2025। Punjab News: ਪੰਜਾਬ ਕੈਬਨਿਟ (Punjab Cabinet) ਦੀ ਇੱਕ ਅਹਿਮ ਮੀਟਿੰਗ ਹੋਈ ਜਿਸ ਵਿੱਚ ਕਈ ਵੱਡੇ ਫੈਸਲਿਆਂ ਉੱਤੇ ਮੋਹਰ ਲਾਈ ਗਈ ਹੈ। ਇਸ ਦੌਰਾਨ ਗਰੁੱਪ ਡੀ ‘ਚ ਭਰਤੀਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਜਿਸ ਗਰੁੱਪ ਡੀ ‘ਚ ਭਰਤੀ ਦੀ ਉਮਰ ਸੀਮਾ 35 ਸਾਲ ਤੋ ਵਧਾ ਕੇ 37 ਸਾਲ … Read more

Punjab News: ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਟਰੈਕਟਰ ਮਾਰਚ 30 ਜੁਲਾਈ ਨੂੰ ਕੱਢਿਆ ਜਾਵੇਗਾ

Bhartiya Kisan Union Punjab

ਪੰਜਾਬੀ ਬਾਣੀ, 25 ਜੁਲਾਈ 2025। Punjab News: ਭਾਰਤੀ ਕਿਸਾਨ ਯੂਨੀਅਨ ਪੰਜਾਬ (Bharatiya Kisan Union Punjab) ਦੀ ਇੱਕ ਅਹਿਮ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ ਹੈ । ਮੀਟਿੰਗ ਵਿੱਚ ਪੰਜਾਬ ਸਰਕਾਰ ਵਿਰੁੱਧ 30 ਜੁਲਾਈ ਨੂੰ ਕੱਢੇ ਜਾ ਰਹੇ ਟਰੈਕਟਰ ਮਾਰਚ ਸੰਬੰਧਿਤ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਲੈਂਡ ਪੋਲਿੰਗ … Read more

Punjab News: ਜੁਗਰਾਜ ਸਿੰਘ ਚੰਨਣਕੇ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਤਿੰਨ ਗੈਂਗਸਟਰਾਂ ਨੂੰ ਕੀਤਾ ਕਾਬੂ

Punjab Police

ਪੰਜਾਬੀ ਬਾਣੀ, 25 ਜੁਲਾਈ 2025। Punjab News: ਪੰਜਾਬ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਸਤਲੁਜ ਦਰਿਆ ਕਿਨਾਰੇ ਭਿੰਡਰ ਨਗਰ ‘ਚ ਖਾਲੀ ਬਿਲਡਿੰਗ ‘ਚ ਲੁਕੇ ਤਿੰਨ ਗੈਂਗਸਟਰਾਂ ਤੇ ਜ਼ਿਲ੍ਹਾ ਪੁਲਿਸ ਵਿਚਕਾਰ ਹੋਈ ਫਾਈਰਿੰਗ ਦੌਰਾਨ ਇਕ ਵਿਅਕਤੀ ਜ਼ਖ਼ਮੀ ਹੋਣ ਉਪਰੰਤ ਤਿੰਨਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ। ਦੱਸ ਦੇਈਏ ਕਿ ਜ਼ਖ਼ਮੀ ਨੂੰ … Read more

Punjab News: ਜੰਗਲਾਤ ਘੁਟਾਲੇ ਵਿੱਚ ED ਦੀ ਵੱਡੀ ਕਾਰਵਾਈ

ED Raid In Punjab

ਪੰਜਾਬੀ ਬਾਣੀ, 25 ਜੁਲਾਈ 2025। Punjab News: ਪੰਜਾਬ (Punjab) ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪ੍ਰਵਰਤਨ ਨਿਦੇਸ਼ਾਲਯ (Enforcement Directorate) ਦੇ ਜਲੰਧਰ ਸਥਿਤ ਰੀਜਨਲ ਦਫਤਰ ਨੇ ਵੀਰਵਾਰ ਨੂੰ ਜੰਗਲਾਤ ਘੁਟਾਲੇ ਦੇ ਕੇਸ ‘ਚ ਬੁਢਲਾਡਾ ਦੇ ਸਾਬਕਾ ਰੇਂਜ ਫਾਰੈਸਟ ਅਧਿਕਾਰੀ ਸੁਖਵਿੰਦਰ ਸਿੰਘ ਦੀ 53.64 ਲੱਖ ਰੁਪਏ ਦੀ ਜਾਇਦਾਦ ਅਟੈਚ ਕਰ ਦਿੱਤੀ ਹੈ। ਮਨੀ ਲਾਂਡਰਿੰਗ ਦੱਸ … Read more

Punjab News: ਗੁਰੂ ਤੇਗ ਬਹਾਦਰ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ‘ਚ ਪਏ ਭੰਗੜੇ ਨੂੰ ਲੈ ਕੇ ਭਾਸ਼ਾ ਵਿਭਾਗ ਵਿਵਾਦਾਂ ਵਿੱਚ ਘਿਰਿਆ

Singer Veer Singh

ਪੰਜਾਬੀ ਬਾਣੀ, 25 ਜੁਲਾਈ 2025। Punjab News: ਪੰਜਾਬ (Punjab) ਵਿੱਚ ਧਰਮਾਂ ਦੇ ਨਾਲ ਛੇੜ ਛਾੜ ਕਾਰਨ ਤੇ ਹਮੇਸ਼ਾ ਵਿਵਾਦ ਦਾ ਕਾਰਨ ਬਣਿਆ ਹੈ। ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਸ਼੍ਰੀਨਗਰ ਸਾਹਮਣੇ ਆ ਰਿਹਾ ਹੈ। ਦੱਸ ਦੇਈਏ ਕਿ ਸ੍ਰੀ ਗੁਰੂ ਤੇਗ ਬਹਾਦਰ (Sri Guru Tegh Bahadur) ਜੀ ਦੇ ਸ਼ਹੀਦੀ ਵਰੇ ਨੂੰ ਸਮਰਪਿਤ ਭਾਸ਼ਾ ਵਿਭਾਗ ਵੱਲੋਂ ਕਰਵਾਏ … Read more