Punjab News: ਚੰਡੀਗੜ੍ਹ ਦੀ ਇਸ ਮਾਰਕੀਟ ਤੇ ਚੱਲਿਆ ਪ੍ਰਸ਼ਾਸਨ ਦਾ ਪੀਲਾ, ਪ੍ਰਸ਼ਾਸਨ ਨੇ ਦਿੱਤੀ ਆਖਰੀ ਚੇਤਾਵਨੀ

Chandigarh News

ਪੰਜਾਬੀ ਬਾਣੀ, 20 ਜੁਲਾਈ 2025। Punjab News: ਪੰਜਾਬ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਚੰਡੀਗੜ੍ਹ (Chandigarh) ਦੇ ਸੈਕਟਰ-53/54 ਦੀ ਸੜਕ ਦੇ ਨਾਲ ਸਰਕਾਰੀ ਜ਼ਮੀਨ ‘ਤੇ ਬਣੀ ਕਈ ਸਾਲ ਪੁਰਾਣੀ ਫਰਨੀਚਰ ਮਾਰਕੀਟ ‘ਤੇ ਬੁਲਡੋਜ਼ਰ ਚਲਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਪ੍ਰਸ਼ਾਸਨ ਵੱਲੋ ਸਵੇਰ ਤੋਂ ਹੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ … Read more

Punjab News: ਪੁਲਿਸ ਨੇ ਪੰਜਾਬ ਦੇ ਇਸ ਹੋਟਲ ਵਿੱਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਕੀਤਾ ਪਰਦਾਫਾਸ਼

Sex Racket Busted

ਪੰਜਾਬੀ ਬਾਣੀ, 19 ਜੁਲਾਈ 2025।Punjab News:  ਪੁਲਿਸ (Police) ਨੇ ਪੰਜਾਬ (Punjab)ਦੇ ਇੱਕ ਹੋਟਲ(Hotel) ਵਿੱਚ ਚੱਲ ਰਹੇ ਦੇਹ ਵਪਾਰ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਪੰਜ ਔਰਤਾਂ ਅਤੇ ਹੋਟਲ ਦੇ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦੇਈਏ ਕਿ ਪੁਲਿਸ ਨੇ ਪੰਜਾਬ ਦੇ ਅੰਮ੍ਰਿਤਸਰ (Amritsar) ਜ਼ਿਲ੍ਹੇ ਦੇ ਸੁਲਤਾਨ ਵਿੰਡ ਇਲਾਕੇ ਦੇ ਇੱਕ … Read more

Anmol Gagan Maan: ਪੰਜਾਬ ਵਿੱਚ AAP ਨੂੰ ਲੱਗਾ ਵੱਡਾ ਝਟਕਾ, AAP ਦੇ MLA ਨੇ ਦਿੱਤਾ ਅਸਤੀਫਾ

AAP

ਪੰਜਾਬੀ ਬਾਣੀ, 19 ਜੁਲਾਈ 2025। Anmol Gagan Maan: ਪੰਜਾਬ (Punjab) ਦੀ ਸਿਆਸਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਆਮ ਆਦਮੀ ਪਾਰਟੀ ਦੀ ਵਿਧਾਇਕਾ ਤੇ ਸਾਬਕਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Anmol Gagan Maan) ਵੱਲੋਂ ਸਿਆਸਤ ਛੱਡਣ ਦਾ ਫੈਸਲਾ ਲਿਆ ਗਿਆ ਹੈ। ਰਾਜਨੀਤੀ ਛੱਡਣ ਦਾ ਫੈਸਲਾ ਦੱਸ ਦਈਏ ਕਿ ਖਰੜ ਦੇ ਵਿਧਾਇਕ ਅਨਮੋਲ … Read more

Punjab News: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਮਾਮਲੇ ਤੇ ਵੱਡੀ ਕਾਰਵਾਈ, ਇਸ ਤਹਿਸੀਲਦਾਰ ਨੂੰ ਕੀਤਾ ਮੁਅੱਤਲ

Suspend

ਪੰਜਾਬੀ ਬਾਣੀ, 19 ਜੁਲਾਈ 2025। Punjab News: ਪੰਜਾਬ (Punjab) ਵਿੱਚ ਮਾਨ ਸਰਕਾਰ ਦੇ ਵਲੋਂ ਭ੍ਰਿਸ਼ਟਾਚਾਰ ਨੂੰ ਲੈ ਕੇ ਕੀਤੀ ਵੱਡੀ ਕਾਰਵਾਈ ਕੀਤੀ ਗਈ ਹੈ। ਖ਼ਬਰ ਹੈ ਕਿ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਨਾਇਬ ਤਹਿਸੀਲਦਾਰ ਨੂੰ ਮੁਅੱਤਲ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab Govt)ਨੇ ਫਤਿਹਗੜ੍ਹ ਚੂੜੀਆਂ ਦੀ ਡਿਪਟੀ ਤਹਿਸੀਲਦਾਰ ਜਸਬੀਰ ਕੌਰ ਨੂੰ ਮੁਅੱਤਲ … Read more

Punjab News: ਮਜੀਠੀਆ ਦੀ ਨਿਆਂਇਕ ਹਿਰਾਸਤ ‘ਚ 2 ਅਗਸਤ ਤੱਕ ਵਾਧਾ, ਕਈ ਅਕਾਲੀ ਆਗੂ ਲਏ ਹਿਰਾਸਤ ‘ਚ

BIKRAM SINGH MAJITHIA

ਪੰਜਾਬੀ ਬਾਣੀ, 19 ਜੁਲਾਈ 2025। Punjab News: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਨਿਆਇਕ ਹਿਰਾਸਤ ਸ਼ਨਿਚਰਵਾਰ ਨੂੰ ਖ਼ਤਮ ਹੋ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਜੀਠੀਆ ਦੀ ਨਿਆਇਕ ਹਿਰਾਸਤ … Read more

Punjab News: ਹੁਸ਼ਿਆਰਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

Accident News

ਪੰਜਾਬੀ ਬਾਣੀ, 19 ਜੁਲਾਈ 2025।Punjab News: ਪੰਜਾਬ (Punjab) ਵਿੱਚ ਆਏ ਦਿਨ ਸੜਕ ਹਾਦਸੇ ਵਪਾਰ ਰਹੇ ਹਨ। ਇਸ ਤਰ੍ਹਾਂ ਦਾ ਇੱਕ ਹੋਰ ਮਾਮਲਾ ਸਾਹਮਣੇ ਆ ਰਿਹਾ ਹੈ। ਇਹ ਮਾਮਲਾ  ਹੁਸ਼ਿਆਰਪੁਰ (Hoshiarpur) ਦਾ ਹੈ। ਥਾਣਾ ਗੜਦੀਵਾਲਾ ਦੀ ਪੁਲਿਸ ਨੇ ਸੜਕ ਹਾਦਸੇ ‘ਚ ਅਣਪਛਾਤੇ ਵਿਅਕਤੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ … Read more

Firing In Punjab: ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਚੱਲੀਆਂ ਤਾੜ ਤਾੜ ਗੋਲੀਆਂ, ਜਾਣੋ ਪੂਰਾ ਮਾਮਲਾ

Firing

ਪੰਜਾਬੀ ਬਾਣੀ, 19 ਜੁਲਾਈ 2025। Firing In Punjab: ਆਏ ਦਿਨ ਪੰਜਾਬ (Punjab) ਵਿੱਚ ਕੋਈ ਨਾ ਕੋਈ ਅਪਰਾਧ ਦੇਖਣ ਨੂੰ ਮਿਲਦਾ ਹੈ। ਪੰਜਾਬ ਵਿੱਚ ਅਪਰਾਧ ਦਿਨੋ ਦਿਨ ਵੱਧਦਾ ਹੀ ਜਾ ਰਿਹਾ ਹੈ, ਰੋਜ਼ ਹੀ ਲੁੱਟ ਚੋਰੀ, ਗੋਲੀਮਾਰੀ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਅੰਮ੍ਰਿਤਸਰ (Amritsar) ਤੋਂ ਸਾਹਮਣੇ ਆ ਰਿਹਾ ਹੈ। … Read more

Punjab Rain Alert: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਆਫਤ ਬਣ ਵਰ੍ਹੇਗਾ ਮੀਂਹ, ਮੌਸਮ ਵਿਭਾਗ ਨੇ ਕੀਤਾ ਅਲਰਟ ਜਾਰੀ

Weather News

ਪੰਜਾਬੀ ਬਾਣੀ, 19 ਜੁਲਾਈ 2025। Punjab Rain Alert: ਪੰਜਾਬ (Punjab) ਵਿੱਚ ਜਿਵੇਂ ਤੁਹਾਨੂੰ ਪਤਾ ਹੈ ਕਿ ਬਰਸਾਤ ਦਾ ਮੌਸਮ ਚੱਲ ਰਿਹਾ ਹੈ। ਉੱਥੇ ਹੀ ਪੰਜਾਬ ਵਿੱਚ ਅਗਲੇ 3 ਦਿਨ ਭਾਰੀ ਮੀਹ ਦੀ ਚਿਤਾਵਨੀ ਦਿੱਤੀ ਗਈ ਹੈ। ਦੱਸ ਦੇਈਏ ਕਿ ਅੱਜ ਇੱਕ ਦਮ ਮੌਸਮ ਬਦੇਲਗਾ ਤੇ ਅਗਲੇ ਦਿਨ ਤਾਪਮਾਨ ਵਿਚ ਭਾਰੀ ਗਿਰਾਵਟ ਆ ਸਕਦੀ ਹੈ।ਇਸ ਦੇ … Read more

Golden Temple: ਸ੍ਰੀ ਹਰਿਮੰਦਰ ਸਾਹਿਬ ਨੂੰ ਦੁਬਾਰਾ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Threat To Blow Golden Temple

ਪੰਜਾਬੀ ਬਾਣੀ, 18 ਜੁਲਾਈ 2025। Golden Temple: ਅੰਮ੍ਰਿਤਸਰ (Amritsar) ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ (Amritsar) ਜ਼ਿਲ੍ਹੇ ਵਿੱਚ ਸਥਿਤ ਹਰਿਮੰਦਰ ਸਾਹਿਬ (Golden Temple) ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਬੰਬ ਨਾਲ ਉਡਾਉਣ ਦੀ ਧਮਕੀ ਪ੍ਰਾਪਤ ਜਾਣਕਾਰੀ ਅਨੁਸਾਰ, ਅੱਜ ਫਿਰ ਪੰਜਵਾਂ ਦਿਨ … Read more

Punjab News: ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ, ਇਸ ਨੇਤਾ ਨੇ ਛੱਡੀ ਪਾਰਟੀ

Shiromani Akali Dal

ਪੰਜਾਬੀ ਬਾਣੀ, 18 ਜੁਲਾਈ 2025। Punjab News: ਪੰਜਾਬ (Punjab) ਤੋਂ ਇਸ ਸਮੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ (Punjab) ਦੀ ਰਾਜਨੀਤੀ (politics) ਨਾਲ ਜੁੜੀ ਖਬਰ ਹੈ। ਖ਼ਬਰ ਹੈ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ ਪੰਜਾਬ (Punjabi) ਵਿੱਚ ਵੱਡਾ ਝਟਕਾ ਲੱਗਾ ਹੈ। ਸੁਖਬੀਰ ਬਾਦਲ ਦਾ ਕਰੀਬੀ ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ … Read more