Ludhiana News: ਬੋਰੇ ‘ਚ ਮਹਿਲਾ ਦੀ ਲਾਸ਼ ਸੁੱਟਣ ਦੇ ਮਾਮਲੇ ਦੀ ਗੁੱਥੀ ਸੁਲਝੀ, ਇਸ ਵਜ੍ਹਾ ਕਰਕੇ ਕੀਤਾ ਗਿਆ ਕਤਲ

Ludhiana Murder Case

ਪੰਜਾਬੀ ਬਾਣੀ, 10 ਜੁਲਾਈ 2025। Ludhiana News: ਪੰਜਾਬ (Punjab) ਵਿੱਚ ਦਿਨੋਂ ਦਿਨ ਮਾਹੌਲ ਵਿਗੜਦਾ ਨਜ਼ਰ ਆ ਰਿਹਾ ਹੈ। ਹਰ ਰੋਜ਼ ਕਤਲੇਆਮ ਦੀਆਂ ਖਬਰਾਂ ਦੇਖਣ ਨੂੰ ਮਿਲਦੀਆਂ ਹਨ, ਜਿਸਦੇ ਚਲਦੇ ਲੁਧਿਆਣਾ (Ludhiana) ਦਾ ਜੋ ਕਤਲ ਕੇਸ ਸੀ ਉਸ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇਹ ਵੀ ਪੜ੍ਹੋ: ਪੰਜਾਬ ਦੀ ਇੰਸਟਾਗ੍ਰਾਮ ਪ੍ਰਭਾਵਕ ਪ੍ਰੀਤ ਜੱਟੀ ਦਾ ਰੋ-ਰੋ … Read more

Jalandhar News: ਜਲੰਧਰ ਦੇ ਥਾਣੇ ਵਿੱਚ ਮਿਲੀ ਇੱਕ ਖਿਡਾਰੀ ਦੀ ਲਾਸ਼, ਇਲਾਕੇ ‘ਚ ਸਨਸਨੀ

death kabaddi player

ਪੰਜਾਬੀ ਬਾਣੀ, 8ਜੁਲਾਈ 2025। Jalandhar News: ਜਲੰਧਰ ਦੇ ਸ਼ਾਹਕੋਟ (Shahkot) ਤੋਂ ਇਸ ਸਮੇ ਦੀ ਵੱਡੀ ਖ਼ਬਰ ਸਾਮ੍ਹਣੇ ਆ ਰਹੀ ਹੈ ਕਿ ਸ਼ਾਹਕੋਟ ਪੁਲਿਸ ਥਾਣੇ ਵਿੱਚ ਉਸ ਸਮੇ ਹਫੜਾ ਦਫੜੀ ਮੱਚ ਗਈ ਜਦੋ ਥਾਣੇ ਦੇ ਉੱਪਰਲੇ ਹਿੱਸੇ ਤੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਹਿਚਾਣ 26 ਸਾਲ ਗੁਰਭੇਜ ਸਿੰਘ ਉਰਫ ਭੀਜਾ ਵਜੋਂ ਹੋਈ ਹੈ,ਜੋ … Read more

Punjab News: ਪੰਜਾਬ ਵਿੱਚ ਗੁਰਦੁਆਰਾ ਸਾਹਿਬ ਦੇ ਬਾਹਰ ਚਲੀ ਤਾੜ ਤਾੜ ਗੋਲੀਆਂ, ਦਹਿਸ਼ਤ ਦਾ ਮਾਹੌਲ

Amritsar Punjab Murder Case

ਪੰਜਾਬੀ ਬਾਣੀ, ਅੰਮ੍ਰਿਤਸਰ, 5 ਜੁਲਾਈ 2025। Punjab News: ਪੰਜਾਬ ਦਾ ਮਾਹੌਲ ਦਿਨੋਂ ਦਿਨ ਖਰਾਬ ਹੋ ਰਿਹਾ ਹੈ। ਜਿੱਥੇ ਕਿ ਦਿਨ ਪ੍ਰਤੀਦਿਨ ਹੀ ਕਤਲ, ਚੋਰੀ ਠੱਗੀ, ਗੋਲੀਮਾਰੀ, ਦੀਆਂ ਖ਼ਬਰਾਂ ਆਉਂਦੀਆਂ ਹਨ ਉੱਥੇ ਹੀ ਇੱਕ ਅਜਿਹਾ ਮਾਮਲਾ ਅੰਮ੍ਰਿਤਸਰ (Amritsar) ਤੋਂ ਸਾਹਮਣੇ ਆਇਆ ਹੈ ਕਿ ਥਾਣਾ ਮਹਿਤਾ ਦੇ ਪਿੰਡ ਚੰਨਣਕੇ ਵਿੱਚ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀ ਮਾਰ ਕੇ … Read more

Actress Tania Father Shot: ਪੰਜਾਬੀ ਅਦਾਕਾਰ ਦੇ ਪਿਤਾ ਦੀ ਹਾਲਤ ਨਾਜ਼ੁਕ, ਬਦਮਾਸ਼ਾਂ ਨੇ ਕਲੀਨਿਕ ਵਿੱਚ ਮਾਰੀ ਸੀ ਗੋਲੀ

Punjabi actress tania father shot

ਪੰਜਾਬੀ ਬਾਣੀ, ਮੋਗਾ, 5 ਜੁਲਾਈ 2025। Actress Tania Father Shot: ਬੀਤੇ ਦਿਨ ਪੰਜਾਬੀ ਅਦਾਕਾਰ ਤਾਨੀਆ ਦੇ ਪਿਤਾ ਡਾ. ਅਨਿਲ ਜੀਤ ਕੰਬੋਜ਼ ਨੂੰ ਗੋਲੀ ਮਾਰੀ ਗਈ (Punjabi actress Tania father shot), ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ਼ ਦੇ ਲਈ ਹਸਪਤਾਲ ਵਿੱਚ ਦਾਖ਼ਿਲ ਕਰਵਾਇਆ ਗਿਆ। ਉਨ੍ਹਾ ਦੀ ਹਾਲਤ ਨਾਜ਼ੁਕ ਹੈ। ਪਿਤਾ ਦੀ ਹਾਲਤ ਹੋਈ ਨਾਜ਼ੁਕ ਇਸ ਦੀ … Read more

Punjab News: ਪੰਜਾਬ ਪੁਲਿਸ ਨੂੰ ਵੱਡੀ ਸਫਲਤਾ, ਅੰਮ੍ਰਿਤਸਰ ਵਿੱਚ 60 ਕਿਲੋ ਹੈਰੋਇਨ ਬਰਾਮਦ, 9 ਗ੍ਰਿਫ਼ਤਾਰ

Gaurav Yadav IPS DGP Punjab

ਪੰਜਾਬੀ ਬਾਣੀ, ਚੰਡੀਗੜ੍ਹ/ਅੰਮ੍ਰਿਤਸਰ, 30 ਜੂਨ। Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਨਸ਼ਿਆਂ ਦੀ ਤਸਕਰੀ ਖਿਲਾਫ਼ ਵੱਡੀ ਕਾਰਵਾਈ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਰਾਜਸਥਾਨ ਪੁਲਿਸ ਦੇ ਸਹਿਯੋਗ ਨਾਲ ਪਾਕਿਸਤਾਨ-ਅਧਾਰਤ ਤਸਕਰ ਤਨਵੀਰ ਸ਼ਾਹ ਅਤੇ ਕੈਨੇਡਾ-ਅਧਾਰਤ ਹੈਂਡਲਰ ਜੋਬਨ ਕਲੇਰ ਦੁਆਰਾ ਚਲਾਏ ਜਾ ਰਹੇ … Read more

Punjab News: ਓਐਲਐਕਸ ਰੈਂਟਲ ਫ਼ਰਾਡ ਦਾ ਪਰਦਾਫਾਸ਼; 23 ਪੀੜਤਾਂ ਨਾਲ 5 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਗ੍ਰਿਫ਼ਤਾਰ

OLX Scam in Punjab

ਪੰਜਾਬੀ ਬਾਣੀ, ਚੰਡੀਗੜ੍ਹ, 20 ਜੂਨ। Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਾਈਬਰ ਅਪਰਾਧ ਵਿਰੁੱਧ ਅਹਿਮ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਰਾਜ ਸਾਈਬਰ ਅਪਰਾਧ ਪੁਲਿਸ ਸਟੇਸ਼ਨ ਨੇ ਓਐਲਐਕਸ ਰੈਂਟਲ ਫਰਾਡ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ … Read more

Punjab News: ’ਯੁੱਧ ਨਸ਼ਿਆਂ ਵਿਰੁੱਧ’ ਦੇ 110 ਵੇਂ ਦਿਨ ਪੰਜਾਬ ਪੁਲਿਸ ਵੱਲੋਂ 132 ਨਸ਼ਾ ਤਸਕਰ ਗ੍ਰਿਫ਼ਤਾਰ; 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

Gaurav Yadav IPS DGP Punjab

ਪੰਜਾਬੀ ਬਾਣੀ, ਚੰਡੀਗੜ੍ਹ,19 ਜੂਨ। Punjab News: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 110ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.08 ਕਿਲੋ ਹੈਰੋਇਨ ਅਤੇ 87,540 ਰੁਪਏ ਦੀ ਡਰੱਗ ਮਨੀ … Read more

Punjab News: ’ਯੁੱਧ ਨਸ਼ਿਆਂ ਵਿਰੁੱਧ’ ਦੇ 107 ਵੇਂ ਦਿਨ ਪੰਜਾਬ ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ

Gaurav Yadav IPS DGP Punjab

ਪੰਜਾਬੀ ਬਾਣੀ, ਚੰਡੀਗੜ੍ਹ, 16 ਜੂਨ। Punjab News: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 107ਵੇਂ ਦਿਨ ਪੰਜਾਬ ਪੁਲਿਸ (Punjab Police) ਨੇ ਅੱਜ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 688 ਗ੍ਰਾਮ ਹੈਰੋਇਨ, 105 ਕਿਲੋ ਭੁੱਕੀ, … Read more

Punjab News: ਸਹਾਇਕ ਸਬ ਇੰਸਪੈਕਟਰ ਨੂੰ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

Vigilance Bureau arrests Asistant Sub Inspector for accepting Rs. 2,000 bribe

ਪੰਜਾਬੀ ਬਾਣੀ, ਚੰਡੀਗੜ੍ਹ, 12 ਜੂਨ। Punjab News: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਕਪੂਰਥਲਾ (Kapurthala) ਦੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਦੇਵ ਸਿੰਘ ਨੂੰ 2,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ … Read more