Amrinder Gill: ਪੰਜਾਬੀ ਸਿਨੇਮਾ ਨੂੰ ਲੱਗਾ ਵੱਡਾ ਝਟਕਾ , ਅਮਰਿੰਦਰ ਗਿੱਲ ਦੀ ਫਿਲਮ ਨੂੰ ਨਹੀਂ ਮਿਲਿਆ CBFC ਸਰਟੀਫਿਕੇਟ

Amrinder Gill

ਪੰਜਾਬੀ ਬਾਣੀ, 23 ਜੁਲਾਈ 2025। Amrinder Gill:  ਪੰਜਾਬ ਵਿੱਚ ਪੰਜਾਬੀ ਲੋਕਾਂ ਨੂੰ ਪੰਜਾਬੀ ਫ਼ਿਲਮਾਂ ਦਾ ਬਹੁਤ ਸ਼ੋਂਕ ਹੁੰਦਾ ਹੈ । ਪਰ ਇਸ ਸਮੇ ਦੀ ਵੱਡੀ ਖਬਰ ਪੰਜਾਬੀ ਸਿਨੇਮਾ ਤੋਂ ਆ ਰਹੀ ਹੈ ਦੱਸ ਦੇਈਏ ਕਿ ਪੰਜਾਬੀ ਸਿਨੇਮਾ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ ਜੋ ਸੁਪਰਹਿੱਟ ਫਿਲਮ ‘ਚੱਲ ਮੇਰਾ ਪੁੱਤ’ ਦੇ ਚੌਥੇ ਸੀਜ਼ਨ … Read more

Punjab Weather: ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ , ਅਲਰਟ ਜਾਰੀ

Weather Update

ਪੰਜਾਬੀ ਬਾਣੀ, 23 ਜੁਲਾਈ 2025। Punjab Weather: ਪੰਜਾਬ (Punjab) ਵਿੱਚ ਭਾਰੀ ਮੀਹ ਪੈਣ ਦੀ ਸੰਭਾਵਨਾ ਹੈ। ਕੁੱਝ ਥਾਵਾਂ ਤੇ ਮੀਹ ਲਈ ਯੈਲੋ ਅਲਰਟ ਜਾਰੀ ਹੈ। ਚਾਰ ਜ਼ਿਲ੍ਹਿਆਂ ਵਿੱਚ ਜ਼ਿਆਦਾਤਰ ਥਾਵਾਂ ‘ਤੇ ਦਰਮਿਆਨੀ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਸ਼ਾਮਲ ਹਨ ,ਜੋ ਹਿਮਾਚਲ ਨਾਲ ਲੱਗਦੇ ਹਨ। ਮੌਸਮ … Read more

Punjab News: ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਕਦੋਂ ਹੋਵੇਗੀ ਅਗਲੀ ਸੁਣਵਾਈ

BIKRAM MAJITHIA

ਪੰਜਾਬੀ ਬਾਣੀ, 22 ਜੁਲਾਈ 2025।Punjab News:  ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਆਮਦਨ ਤੋਂ ਵੱਧ ਮਾਮਲੇ ਵਿੱਚ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਆਮਦਨ ਤੋਂ ਵੱਧ ਮਾਮਲੇ ਵਿੱਚ ਗ੍ਰਿਫਤਾਰ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਮੁਹਾਲੀ ਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਮਾਮਲੇ ਵਿੱਚ ਉਨ੍ਹਾਂ … Read more

Punjab News: CM ਮਾਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ

Bhagwant Maan

ਪੰਜਾਬੀ ਬਾਣੀ, 22 ਜੁਲਾਈ 2025। Punjab News: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਦੁਪਹਿਰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇੱਕ ਪਾਸੇ ਜਿੱਥੇ ਦਰਬਾਰ ਸਾਹਿਬ ਨੂੰ ਆਰਡੀਐਕਸ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ, ਉਥੇ ਮੁੱਖ ਮੰਤਰੀ ਜੋ ਗ੍ਰਹਿ ਵਿਭਾਗ ਵੀ ਸੰਭਾਲ ਰਹੇ ਹਨ, ਸੁਰੱਖਿਆ ਪ੍ਰਬੰਧਾਂ ਦੇ ਜਾਇਜ਼ਾ ਲੈਣ ਆਏ ਹਨ।ਇਸ … Read more

Punjab News: ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈਕੋਰਟ ਤੋਂ ਲੱਗਾ ਵੱਡਾ ਝਟਕਾ, ਜ਼ਮਾਨਤ ਪਟੀਸ਼ਨ ਰੱਦ

Amandeep Kaur

ਪੰਜਾਬੀ ਬਾਣੀ, 22 ਜੁਲਾਈ 2025। Punjab News: ਪੰਜਾਬ ਦੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਖ਼ਬਰ ਹੈ ਕਿ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਅਮਨਦੀਪ ਕੌਰ ਨੂੰ ਵੱਡਾ ਝਟਕਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਨਸ਼ਾ ਤਸਕਰੀ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ … Read more

Punjab News: ਅੰਮ੍ਰਿਤਪਾਲ ਸਿੰਘ ਕਰੇਗਾ ਸੁਪਰੀਮ ਕੋਰਟ ਦਾ ਰੁਖ਼, ਆਪਣੇ ‘ਤੇ ਲੱਗੇ NSA ਨੂੰ ਦੇਵੇਗਾ ਚੁਣੌਤੀ

Amritpal Singh

ਪੰਜਾਬੀ ਬਾਣੀ, 22 ਜੁਲਾਈ 2025।Punjab News: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਅੰਮ੍ਰਿਤਪਾਲ ਸਿੰਘ (Amritpal Singh) ਦੇ ਉੱਪਰ ਐੱਨਐੱਸਏ ਲੱਗਾ ਹੋਇਆ ਹੈ । ਜਿਸਦੇ ਚਲਦਿਆਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਆਪਣੇ ਉੱਪਰ ਲੱਗੇ ਐੱਨਐੱਸਏ (National Security Act) ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ (Supreme court) ਦਾ ਰੁਖ਼ ਕਰਨ ਦਾ ਫੈਸਲਾ ਕੀਤਾ ਹੈ। … Read more

Punjab News: ਪੰਜਾਬ ਵਿੱਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਆਇਆ ਵੱਡਾ ਫੈਸਲਾ, ਜਾਰੀ ਕੀਤੇ ਆਦੇਸ਼

REGISTRY

ਪੰਜਾਬੀ ਬਾਣੀ, 22 ਜੁਲਾਈ 2025। Punjab News: ਪੰਜਾਬ (Punjab) ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਵਿੱਚ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਨੂੰ ਪੱਕਾ ਬੰਨ੍ਹ ਲੱਗੇਗਾ। ਭਗਵੰਤ ਮਾਨ ਸਰਕਾਰ ਨੇ ਤਹਿਸੀਲਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਹੋਰ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਦੱਸ ਦੇਈਏ ਕਿ ਹੁਣ ਸੂਬੇ ਦੇ ਡਿਪਟੀ ਕਮਿਸ਼ਨਰ ਰੋਜ਼ਾਨਾ ਰਜਿਸਟਰੀਆਂ ਕਰਵਾਉਣ ਵਾਲੇ … Read more

Bomb Threat: ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ ‘ਤੇ ਪ੍ਰਸ਼ਾਸਨ

Bomb Threat

ਪੰਜਾਬੀ ਬਾਣੀ, 22 ਜੁਲਾਈ 2025। Bomb Threat: ਪੰਜਾਬ ਦਾ ਮਾਹੌਲ ਦਿਨੋਂ ਦਿਨ ਬਹੁਤ ਖਰਾਬ ਹੁੰਦਾ ਜਾ ਰਿਹਾ ਹੈ। ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਸਨ। ਇਹ ਸਿਲਸਿਲਾ ਇੱਥੇ ਹੀ ਨਹੀਂ ਥੰਮ ਰਿਹਾ ਹਰਿਮੰਦਰ ਸਾਹਿਬ ਤੋਂ ਬਾਅਦ ਹੁਣ ਪੰਜਾਬ ਦੇ ਅੰਮ੍ਰਿਤਸਰ (Amritsar) ਹਵਾਈ ਅੱਡੇ ਨੂੰ … Read more

Punjab News: ਲੁਧਿਆਣਾ ‘ਚ ਨਗਰ ਨਿਗਮ ਦੀ ਵੱਡੀ ਕਾਰਵਾਈ, 6 ਇਮਾਰਤਾਂ ਨੂੰ ਕੀਤਾ ਗਿਆ ਸੀਲ

Ludhiana News

ਪੰਜਾਬੀ ਬਾਣੀ, 22 ਜੁਲਾਈ 2025। Punjab News: ਪੰਜਾਬ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਲੁਧਿਆਣਾ (Ludhiana) ਜ਼ਿਲ੍ਹੇ ਵਿੱਚ 6 ਇਮਾਰਤਾਂ ਨੂੰ ਸੀਲ ਕਰ ਦਿੱਤਾ ਗਿਆ ਹੈ।ਦੱਸ ਦੇਈਏ ਕਿ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ, ਨਗਰ ਨਿਗਮ ਨੇ ਸੋਮਵਾਰ ਨੂੰ ਜ਼ੋਨ ਡੀ ਦੇ ਅਧੀਨ ਵੱਖ-ਵੱਖ ਖੇਤਰਾਂ ਵਿੱਚ ਸਥਿਤ 6 ਗੈਰ-ਕਾਨੂੰਨੀ … Read more

Punjab Weather Update: ਪੰਜਾਬ ‘ਚ ਅੱਜ 6 ਜ਼ਿਲ੍ਹਿਆਂ ਲਈ ਭਾਰੀ ਬਾਰਿਸ਼ ਦੀ ਚੇਤਾਵਨੀ, 24 ਜੁਲਾਈ ਤੱਕ ਅਲਰਟ ਜਾਰੀ

Weather Update

ਪੰਜਾਬੀ ਬਾਣੀ, 22 ਜੁਲਾਈ 2025। Punjab Weather Update: ਮੌਸਮ ਵਿਗਿਆਨ ਕੇਂਦਰ ਵੱਲੋਂ ਪੰਜਾਬ (Punjab) ਵਿੱਚ 24 ਜੁਲਾਈ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਵੀ ਰਾਜ ਦੇ 6 ਜ਼ਿਲ੍ਹਿਆਂ ਵਿੱਚ ਆਮ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਸਧਾਰਨ ਰਹੇਗਾ। ਹਿਮਾਚਲ ਪ੍ਰਦੇਸ਼ ਵਿੱਚ ਪੈਂ ਰਹੇ ਮੀਂਹ ਦਾ ਅਸਰ ਹੁਣ … Read more