Punjab News: ਗੁਰਦਾਸਪੁਰ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁੱਠਭੇੜ, ਜਾਣੋ ਪੂਰਾ ਮਾਮਲਾ

Encounter In Gurdaspur

ਪੰਜਾਬੀ ਬਾਣੀ, 22 ਜੁਲਾਈ 2025। Punjab News: ਪੰਜਾਬ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬੀਤੇ ਦਿਨੀਂ ਜੋ ਪੰਜਾਬ ਵਾਚ ਕੰਪਨੀ ਦੀ ਦੁਕਾਨ ‘ਤੇ ਗੋਲੀਬਾਰੀ ਦੀ ਘਟਨਾ ਹੋਈ ਸੀ ਉਸ ਤੋਂ ਬਾਅਦ ਪੁਲਿਸ ਆਰੋਪੀਆਂ ਦੀ ਭਾਲ ਕਰ ਰਹੀ ਸੀ। ਇਸ ਸਬੰਧ ਵਿੱਚ ਸ਼ਹਿਰ ਵਿੱਚ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਜਿਸਦੇ … Read more

Punjab News: ਹਾਈ ਕੋਰਟ ਦੇ ਵਲੋਂ ਸੁਣਾਏ ਗਏ ਫੈਸਲੇ ਨੂੰ ਲੈ ਕੇ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਲੱਗਾ ਵੱਡਾ ਝਟਕਾ

Amandeep Kaur

ਪੰਜਾਬੀ ਬਾਣੀ, 21 ਜੁਲਾਈ 2025। Punjab News: ਡਰੱਗ ਤਸਕਰੀ (Drug trafficking) ਮਾਮਲੇ ਵਿੱਚ ਸ਼ਾਮਲ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਅਮਨਦੀਪ ਕੌਰ … Read more

Punjab News: ਸਰਕਾਰ ਨੇ ਕਈ ਅਧਿਕਾਰੀਆਂ ਦੀਆਂ ਕੀਤੀਆਂ ਤਬਦੀਲੀਆਂ, ਪੜ੍ਹੋ ਟਰਾਂਸਫਰ ਲਿਸਟ

Police Transfers

ਪੰਜਾਬੀ ਬਾਣੀ, 21 ਜੁਲਾਈ 2025।Punjab News:  ਪੰਜਾਬ (Punjab) ਵਿੱਚ ਬਦਲੀਆਂ ਦਾ ਦੌਰ ਜਾਰੀ ਹੈ। ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਖ਼ਬਰ ਇਹ ਹੈ ਕਿ ਇੱਕ ਵਾਰ ਫਿਰ ਪੰਜਾਬ ਵਿੱਚ ਵੱਡੇ ਪੱਧਰ ‘ਤੇ ਤਬਦੀਲੀਆਂ ਕੀਤੀਆਂ ਗਈਆਂ ਹਨ। ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ … Read more

Punjab News: ਗੋਲੀਬਾਰੀ ਨਾਲ ਫਿਰ ਦਹਿਲਿਆ ਅੰਮ੍ਰਿਤਸਰ, ਤਿੰਨ ਹਮਲਾਵਰ ਫਰਾਰ

Firing In Amritsar

ਪੰਜਾਬੀ ਬਾਣੀ, 21 ਜੁਲਾਈ 2025। Punjab News: ਪੰਜਾਬ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਅੰਮ੍ਰਿਤਸਰ (Amritsar) ਜ਼ਿਲ੍ਹੇ ਦੇ ਜੰਡਿਆਲਾ ਗੁਰੂ ਵਿੱਚ ਇੱਕ ਵਕੀਲ ‘ਤੇ ਅਣਜਾਣ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੀ ਗਈ। ਦੱਸ ਦੇਈਏ ਕਿ ਪੀੜਤ ਦੀ ਪਹਿਚਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ, ਜੋ ਆਪਣੇ ਘਰੋਂ ਅੰਮ੍ਰਿਤਸਰ ਅਦਾਲਤ ਵੱਲ ਜਾ ਰਹੇ ਸਨ।ਰਸਤੇ … Read more

Punjab Weather: ਪੰਜਾਬ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੋਹਾਲੀ ‘ਚ ਸਵੇਰੇ ਤੋਂ ਪੈ ਰਿਹਾ ਭਾਰੀ ਮੀਂਹ

Weather Update

ਪੰਜਾਬੀ ਬਾਣੀ, 21 ਜੁਲਾਈ 2025। Punjab Weather: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪੰਜਾਬ (Punjab) ਚ ਮੌਸਮ ਵਿਭਾਗ ਵਲੋਂ ਭਾਰੀ ਮੀਹ ਦੀ ਚੇਤਾਵਨੀ ਦਿੱਤੀ ਗਈ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ 21 ਅਤੇ 22 ਜੁਲਾਈ ਨੂੰ ਤੇਜ਼ ਮੀਂਹ ਪੈ ਸਕਦਾ ਹੈ। ਅੱਜ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਕੁਝ ਥਾਵਾਂ … Read more

Punjab News: ਫੌਜਾ ਸਿੰਘ ਦੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਹਮੇਸ਼ਾ ਨੌਜਵਾਨ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗੀ: ਮੁੱਖ ਮੰਤਰੀ

Fauja Singh

ਪੰਜਾਬੀ ਬਾਣੀ, 20 ਜੁਲਾਈ 2025। Punjab News: ਵਿਸ਼ਵ ਪ੍ਰਸਿੱਧ ਮੈਰਾਥਨ ਦੌੜਾਕ ਫੌਜਾ ਸਿੰਘ (Fauja Singh) ਦੇ ਜੱਦੀ ਪਿੰਡ ਵਿਖੇ ਅੱਜ ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਜ਼ਾਰਾਂ ਲੋਕਾਂ ਨੇ ਉਨ੍ਹਾਂ ਨੂੰ ਹੰਝੂਆਂ ਭਰੀ ਅੰਤਿਮ ਵਿਦਾਈ ਦਿੱਤੀ। ਸਵਰਗੀ ਫੌਜਾ ਸਿੰਘ ਦਾ ਰਿਣੀ ਮੁੱਖ ਮੰਤਰੀ ਨੇ ਫੌਜਾ ਸਿੰਘ ਦੀ ਦੇਹ … Read more

Punjab News: ਆਮ ਆਦਮੀ ਪਾਰਟੀ ਵੱਲੋਂ ਅਨਮੋਲ ਗਗਨ ਮਾਨ ਦਾ ਅਸਤੀਫਾ ਨਾਮਨਜ਼ੂਰ

Anmol Gagan Maan

ਪੰਜਾਬੀ ਬਾਣੀ, 20 ਜੁਲਾਈ 2025। Punjab News: ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ (Anmol Gagan Maan) ਦੇ ਰਾਜਨੀਤੀ ਨੂੰ ਅਲਵਿਦਾ ਕਹਿਣ ਦੇ ਫੈਸਲੇ ਤੋਂ ਬਾਅਦ ਸਿਆਸਤ ਭਖੀ ਹੋਈ ਸੀ। ਪਰ ਹੁਣ ਇਸ ਮਾਮਲੇ ਵਿੱਚ ਇੱਕ ਵੱਡਾ ਖ਼ੁਲਾਸਾ ਹੋਇਆ ਹੈ। ਦਰਅਸਲ ਆਮ ਆਦਮੀ ਪਾਰਟੀ ਵੱਲੋਂ ਅਨਮੋਲ ਗਗਨ ਮਾਨ ਦਾ ਅਸਤੀਫਾ ਨਾਮਨਜ਼ੂਰ ਕੀਤਾ ਹੈ।   ਅਸਤੀਫ਼ੇ ਨੂੰ … Read more

Weather News: ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਕੀਤਾ ਅਲਰਟ ਜਾਰੀ

Weather News

ਪੰਜਾਬੀ ਬਾਣੀ, 20 ਜੁਲਾਈ 2025। Weather News: ਪੰਜਾਬ (Punjab) ਤੇ ਉੱਤਰੀ ਅਤੇ ਪੂਰਬੀ ਹਿੱਸਿਆਂ ਵਿੱਚ ਅੱਜ ਮੀਹ ਪੈਣ ਦੀ ਸੰਭਾਵਨਾ ਹੈ। ਨਾਲ ਹੀ ਦੱਸ ਦੇਈਏ ਕਿ 21,22 ਜੁਲਾਈ ਨੂੰ ਜ਼ਿਆਦਾਤਰ ਥਾਵਾਂ ‘ਤੇ ਅਤੇ 23 ਜੁਲਾਈ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੀਂਹ ਨੂੰ ਲੈ ਕੇ ਅਲਰਟ ਜਾਰੀ ਦੱਸ ਦੇਈਏ … Read more

Anmol Gagan Maan: ਅਨਮੋਲ ਗਗਨ ਮਾਨ ਦੇ ਅਸਤੀਫੇ ਤੋਂ ਬਾਅਦ Punjab MLA ਨੇ ਦਿੱਤੀ ‘ਸਾਥੀਆਂ’ ਨੂੰ ਸਲਾਹ

Anmol Gagan Maan

ਪੰਜਾਬੀ ਬਾਣੀ, 20 ਜੁਲਾਈ 2025। Anmol Gagan Maan: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਅਨਮੋਲ ਗਗਨ (Anmol Gagan Maan) ਮਾਨ ਨੇ ਕੱਲ ਰਾਜਨੀਤੀ ਨੂੰ ਅਲਵਿਦਾ ਕਰ ਦਿੱਤਾ ਹੈ। ਜਿਸ ਤੋਂ ਬਾਅਦ ਵਿਰੋਧੀ ਇਸ ਫੈਸਲੇ ਤੋਂ ਬਾਅਦ ਸਰਕਾਰ ਨੂੰ ਘੇਰ ਰਹੀ ਹੈ ਜਦੋਂ ਕਿ ਪੰਜਾਬ ਸਰਕਾਰ ਦੇ ਲੀਡਰ ਇਸ ਬਾਬਤ ਖੁੱਲ੍ਹ ਕੇ ਕੋਈ ਵੀ ਬਿਆਨ ਸਾਂਝਾ … Read more

Punjab News: ਧਾਰਮਿਕ ਸਥਾਨਾਂ ‘ਤੇ ਮਿਲ ਰਹੀਆਂ ਧਮਕੀਆਂ, ਪੰਜਾਬ ਸਰਕਾਰ ਦਾ ਅਸਫਲਤਾ ਦਾ ਸ਼ੀਸ਼ਾ ਦੱਸਿਆ – ਨਰੇਸ਼ ਪੰਡਿਤ

Threat To Blow Golden Temple

ਪੰਜਾਬੀ ਬਾਣੀ, 20 ਜੁਲਾਈ 2025। Punjab News: ਪੰਜਾਬ (Punjab) ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਇਸ ਹੱਦ ਤੱਕ ਵਿਗੜ ਗਈ ਹੈ ਕਿ ਹੁਣ ਅਪਰਾਧੀ ਸਮੂਹ ਸਮਾਜ ਦੇ ਪਵਿੱਤਰ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ (Golden Temple) ਨੂੰ ਨਿਸ਼ਾਨਾ ਬਣਾਉਣ ਦੀਆਂ ਧਮਕੀਆਂ ਦੇ ਰਹੇ ਹਨ। ਅਪਰਾਧੀ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ ਹੈ ਇਸ ਕਰਕੇ ਉਹ ਧਾਰਮਿਕ … Read more