Punjab News: ਪੰਜਾਬ ਦੇ ਕਈ ਜ਼ਿਲਿਆਂ ਵਿੱਚ ED ਦੀ ਵੱਡੀ ਕਾਰਵਾਈ

ED RAID UPDATE

ਪੰਜਾਬੀ ਬਾਣੀ, 18 ਜੁਲਾਈ 2025। Punjab News: ਪੰਜਾਬ (Punjab) ਤੋਂ ਇਸ ਸਮੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ (Punjab) ਅਤੇ ਮੁੰਬਈ (Mumbai) ਦੇ ਕਈ ਜ਼ਿਲ੍ਹਿਆਂ ਵਿੱਚ ਵੱਡੀ ਕਾਰਵਾਈ ਕੀਤੀ ਹੈ। ਚਾਰ ਥਾਵਾਂ ‘ਤੇ ਛਾਪੇਮਾਰੀ ਦੱਸ ਦੇਈਏ ਕਿ ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅੱਜ ਮਨੀ … Read more

Jalandhar News: ਜਲੰਧਰ ਵਿੱਚ ਹੋਈ ਗੈਸ ਲੀਕ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

Gas Leak In Jalandhar

ਪੰਜਾਬੀ ਬਾਣੀ, 18 ਜੁਲਾਈ 2025। Jalandhar News: ਪੰਜਾਬ (Punjab) ਦੇ ਜਲੰਧਰ (Jalandhar) ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਖ਼ਬਰ ਹੈ ਕਿ ਜਲੰਧਰ ਵਿੱਚ ਗੈਸ ਲੀਕ (Gas Leak) ਹੋਣ ਦੀ ਘਟਨਾ ਵਾਪਰੀ ਹੈ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਐਚਪੀ ਗੈਸ ਟੈਂਕਰ ਪਲਟ ਗਿਆ ਦੱਸ ਦੇਈਏ ਕਿ ਜਲੰਧਰ (Jalandhar) … Read more

Punjab News: ਭਿਖਾਰੀਆਂ ਦਾ DNA ਟੈਸਟ ਕਰਵਾਏਗੀ ਮਾਨ ਸਰਕਾਰ, ਜਾਣੋ ਕਾਰਨ

DNA Test Of Beggars

ਪੰਜਾਬੀ ਬਾਣੀ, 17 ਜੁਲਾਈ 2025। Punjab News: ਪੰਜਾਬ (Punjab) ਵਿੱਚ ਭੀਖ ਮੰਗਣ ਵਾਲੇ ਬੱਚਿਆਂ ਦੀ ਗਿਣਤੀ ਬਹੁਤ ਵੱਧ ਗਈ ਹੈ । ਪੰਜਾਬ ਦੇ ਜਿਹੜੇ ਮਰਜ਼ੀ ਹਿੱਸੇ ਵਿੱਚ ਚੱਲ ਜਾਓ ਹਰੇਕ ਮੋੜ ਤੇ ਭੀਖ ਮੰਗਣ ਵਾਲੇ ਬੱਚੇ ਦਿਖਾਈ ਦਿੰਦੇ ਹਨ। ਬੱਚਿਆਂ ਦੀ ਗਿਣਤੀ ਵਿੱਚ ਦਿਨੋਂ ਦਿਨ ਵਾਧਾ ਹੋ ਰਿਹਾ ਹੈ ਉਸਦਾ ਕੀ ਕਾਰਨ ਹੈ ਪਤਾ ਲਗਾਉਣ … Read more

Bikram Singh Majithia Case: ਬਿਕਰਮ ਮਜੀਠੀਆ ਦੀ ਜੇਲ੍ਹ ‘ਚ ਸੁਰੱਖਿਆ ਲੈ ਕੇ ਸੁਣਵਾਈ ,ਇੱਕ ਹੋਰ ਪਟੀਸ਼ਨ ‘ਤੇ ਫੈਸਲਾ ਲਵੇਗੀ ਅਦਾਲਤ

BIKRAM SINGH MAJITHIA

ਪੰਜਾਬੀ ਬਾਣੀ, 17 ਜੁਲਾਈ 2025। Bikram Singh Majithia Case: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਬਿਕਰਮ ਸਿੰਘ ਮਜੀਠੀਆ (Bikram Singh Majithia) ਦੇ ਜੇਲ੍ਹ ਜਾਣ ਤੋਂ ਬਾਅਦ ਉਹਨਾਂ ਨੇ ਆਪਣੀ ਜੇਲ੍ਹ ਵਿੱਚ ਸੁਰੱਖਿਆ ਨੂੰ ਖ਼ਤਰਾ ਦੱਸਦਿਆਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ, ਜਿਸਦੀ ਸੁਣਵਾਈ ਅੱਜ ਅਦਾਲਤ ਵਿੱਚ ਹੋਵੇਗੀ। ਸਰਕਾਰ ਅੱਜ ਅਦਾਲਤ ਵਿੱਚ ਪਟੀਸ਼ਨ ‘ਤੇ ਆਪਣਾ ਜਵਾਬ ਦੇਵੇਗੀ। … Read more

Punjab News: ਪੰਜਾਬ ਵਿੱਚ 2 ਬਾਲ ਵਿਆਹ ਹੋਣ ਤੋਂ ਰੋਕਿਆ ਗਿਆ, ਪੜ੍ਹੋ ਪੂਰਾ ਮਾਮਲਾ

DR.-Baljit-Kaur-Punjab-Government

ਪੰਜਾਬੀ ਬਾਣੀ,16 ਜੁਲਾਈ 2025। Punjab News: ਪੰਜਾਬ ਸਰਕਾਰ (Punjab Govt) ਵੱਲੋਂ ਬਾਲ ਵਿਆਹ ਰੋਕਥਾਮ ਮੁਹਿੰਮ ਤਹਿਤ ਚਲਾਏ ਜਾ ਰਹੇ ਯਤਨਾਂ ਤਹਿਤ, ਗੁਰਦਾਸਪੁਰ (Gurdaspur) ਜ਼ਿਲ੍ਹੇ ਵਿੱਚ ਬਾਲ ਵਿਆਹ ਦੇ ਦੋ ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ ਹੈ। ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਬਾਲ ਵਿਆਹ ਰੋਕੂ ਐਕਟ (Child Marriage Prevention Act) 2006 ਦੇ ਤਹਿਤ, 18 ਸਾਲ … Read more

Punjab News: ਪੰਜਾਬ ਵਿੱਚ ਨਾਬਾਲਗ ਲੜਕੀ ਨਾਲ ਹੋਇਆ ਬਲਾਤਕਾਰ, ਪੁਲਿਸ ਨੇ ਕੀਤਾ ਮਾਮਲਾ ਦਰਜ

Punjab Rap Case

ਪੰਜਾਬੀ ਬਾਣੀ, 16 ਜੁਲਾਈ 2025। Punjab News: ਪੰਜਾਬ (Punjab) ਵਿੱਚ ਹਰ ਰੋਜ਼ ਅਪਰਾਧ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਹਰ ਰੋਜ਼ ਲੁੱਟ-ਖੋਹ, ਚੋਰੀ ਅਤੇ ਬਲਾਤਕਾਰ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਅਜਿਹੀ ਹੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਇੱਕ 14 ਸਾਲਾ ਨਾਬਾਲਗ ਲੜਕੀ ਨਾਲ ਬਲਾਤਕਾਰ ਕੀਤਾ ਗਿਆ। ਦੱਸਿਆ ਜਾ … Read more

Jalandhar News: ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਨੂੰ ਲੈ ਕੇ ਆਇਆ ਵੱਡਾ ਫੈਸਲਾ

MLA-Raman-Arora-Case

ਪੰਜਾਬੀ ਬਾਣੀ, 16 ਜੁਲਾਈ 2025। Jalandhar News: ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜਨ ਅਰੋੜਾ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅੰਤਰਿਮ ਰਾਹਤ ਦੱਸ ਦੇਈਏ ਕਿ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab & … Read more

Amritsar News: ਸ੍ਰੀ ਦਰਬਾਰ ਸਾਹਿਬ ‘ਤੇ RDX ਹਮਲੇ ਦੀਆਂ SGPC ਨੂੰ ਹੁਣ ਤਕ ਮਿਲ ਚੁੱਕੀਆਂ ਨੇ ਪੰਜ ਈਮੇਲਾਂ

RDX Attack Golden Temple

ਪੰਜਾਬੀ ਬਾਣੀ, 16 ਜੁਲਾਈ 2025। Amritsar News: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਹਰਿਮੰਦਰ ਸਾਹਿਬ (Harmandir Sahib) ਤੇ ਆਰਡੀਐਕਸ (RDX) ਹਮਲੇ ਦੀ ਗੱਲ ਕੀਤੀ ਜਾ ਰਹੀ ਹੈ | ਦੱਸ ਦੇਈਏ ਕਿ ਹੁਣ ਤੱਕ 5 ਈਮੇਲਾਂ ਰਹੀ ਧਮਕੀਆਂ ਮਿਲ ਰਹੀਆਂ ਹਨ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ … Read more

Punjab News: ਡਰੱਗ ਮਨੀ ਤੇ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਨੂੰ ਪੁਲਿਸ ਨੇ ਕੀਤਾ ਕਾਬੂ

Police arrest man selling drug money and narcotic pills

ਪੰਜਾਬੀ ਬਾਣੀ, 16 ਜੁਲਾਈ 2025। Punjab News: ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ(Bhagwant Mann)ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਕੱਢੀ ਗਈ ਮੁਹਿੰਮ ਨੂੰ ਐਸਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਦੀ ਅਗਵਾਈ ਹੇਠ ਹੌਂਸਲਾ ਮਿਲ ਰਿਹਾ ਹੈ। ਇਸ ਦੇ ਚਲਦੇ ਹੀ ਉਹਨਾਂ ਨੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਕੱਸੀ ਜਾ ਰਹੀ ਨਕੇਲ ਕਾਰਨ ਹੀ, ਥਾਣਾ ਸਿਟੀ … Read more

Weather News: ਪੰਜਾਬ ਵਿਚ ਭਾਰੀ ਬਾਰਿਸ਼ ਦੀ ਚਿਤਾਵਨੀ! 6 ਜ਼ਿਲ੍ਹਿਆਂ ਵਿਚ Alert ਜਾਰੀ

Weather News

ਪੰਜਾਬੀ ਬਾਣੀ, 16 ਜੁਲਾਈ 2025। Weather News: ਪੰਜਾਬ(Punjab) ਵਿੱਚ ਮੌਸਮ ਵਿਭਾਗ ਦੇ ਵਲੋਂ 6 ਜ਼ਿਲ੍ਹਿਆਂ ਵਿੱਚ ਪੀਲਾ ਅਲਰਟ (Yellow Alert) ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਇਸ ਦੇ ਨਾਲ ਹੀ, ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ … Read more