Accident News: ਮਹਾਰਾਸ਼ਟਰ ਵਿੱਚ ਵਾਪਰਿਆ ਦਰਦਨਾਕ ਸੜਕ ਹਾਦਸਾ, 7 ਲੋਕਾਂ ਦੀ ਮੌਤ

Accident News

ਪੰਜਾਬੀ ਬਾਣੀ, 17 ਜੁਲਾਈ 2025। Accident News: ਸਾਡੇ ਦੇਸ਼ ਵਿੱਚ ਦਿਨ ਪ੍ਰਤੀਦਿਨ ਕੋਈ ਨਾ ਕੋਈ ਹਾਦਸਾ ਵਾਪਰਨ ਦੀਆਂ ਖਬਰਾਂ ਦੇਖਣ ਨੂੰ ਮਿਲ ਰਹੀਆਂ ਹਨ। ਉੱਥੇ ਹੀ ਮਹਾਰਾਸ਼ਟਰ (Maharashtra) ਦੇ ਨਾਸਿਕ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਇਸ ਟੱਕਰ ਵਿੱਚ ਸੱਤ … Read more

Punjab News: ਭਿਖਾਰੀਆਂ ਦਾ DNA ਟੈਸਟ ਕਰਵਾਏਗੀ ਮਾਨ ਸਰਕਾਰ, ਜਾਣੋ ਕਾਰਨ

DNA Test Of Beggars

ਪੰਜਾਬੀ ਬਾਣੀ, 17 ਜੁਲਾਈ 2025। Punjab News: ਪੰਜਾਬ (Punjab) ਵਿੱਚ ਭੀਖ ਮੰਗਣ ਵਾਲੇ ਬੱਚਿਆਂ ਦੀ ਗਿਣਤੀ ਬਹੁਤ ਵੱਧ ਗਈ ਹੈ । ਪੰਜਾਬ ਦੇ ਜਿਹੜੇ ਮਰਜ਼ੀ ਹਿੱਸੇ ਵਿੱਚ ਚੱਲ ਜਾਓ ਹਰੇਕ ਮੋੜ ਤੇ ਭੀਖ ਮੰਗਣ ਵਾਲੇ ਬੱਚੇ ਦਿਖਾਈ ਦਿੰਦੇ ਹਨ। ਬੱਚਿਆਂ ਦੀ ਗਿਣਤੀ ਵਿੱਚ ਦਿਨੋਂ ਦਿਨ ਵਾਧਾ ਹੋ ਰਿਹਾ ਹੈ ਉਸਦਾ ਕੀ ਕਾਰਨ ਹੈ ਪਤਾ ਲਗਾਉਣ … Read more

Punjab News: ਹਾਈਕੋਰਟ ’ਚ ਨੌਕਰੀ ਦਿਵਾਉਣ ਦੇ ਝਾਂਸੇ ਵਿੱਚ ਫਸਾ ਕੇ ਕੀਤੀ ਠੱਗੀ, ਪੜ੍ਹੋ ਪੂਰਾ ਮਾਮਲਾ

FRAUD-In-Punjab

ਪੰਜਾਬੀ ਬਾਣੀ, 17 ਜੁਲਾਈ 2025। Punjab News: ਪੰਜਾਬ (Punjab) ਦਾ ਮਾਹੌਲ ਦਿਨੋਂ ਦਿਨ ਵਿਗੜਦਾ ਜਾ ਰਿਹਾ ਹੈ। ਚੋਰੀ, ਠੱਗੀ,ਕਤਲ,ਵਰਗੀਆਂ ਵਾਰਦਾਤਾਂ ਦੀਆਂ ਰੋਜ਼ ਖਬਰਾਂ ਸੁਣਨ ਨੂੰ ਮਿਲਦੀਆਂ ਹਨ। ਅਜਿਹਾ ਇੱਕ ਹੋਰ ਮਾਮਲਾ ਪੰਜਾਬ ਤੋਂ ਸਾਹਮਣੇ ਆ ਰਿਹਾ ਹੈ।ਨੌਜਵਾਨ ਨੂੰ ਹਾਈ ਕੋਰਟ ਵਿਚ ਨੌਕਰੀ ਦਿਵਾਉਣ ਦੇ ਨਾਂ ਉੱਪਰ ਕਥਿਤ ਤੌਰ ’ਤੇ ਸਾਢੇ ਤਿੰਨ ਲੱਖ ਰੁਪਏ ਦੇ ਕਰੀਬ … Read more

Ahmedabad Plane Crash: ਅਹਿਮਦਾਬਾਦ ਜਹਾਜ਼ ਹਾਦਸੇ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ, ਵਜ੍ਹਾ ਜਾਣ ਕੇ ਹੈਰਾਨ ਹੋ ਜਾਵੋਗੇ

Ahmedabad-Plane-Crash-News-Update-

ਪੰਜਾਬੀ ਬਾਣੀ, 17 ਜੁਲਾਈ 2025। Ahmedabad Plane Crash: ਅਹਿਮਦਾਬਾਦ (Ahmedabad) ਜਹਾਜ਼ ਹਾਦਸੇ ਨੂੰ ਲੈ ਕੇ ਇੱਕ ਵੱਡਾ ਖੁਲਾਸਾ ਹੋਇਆ ਹੈ। ਇਹ ਖੁਲਾਸਾ ਇੱਕ ਪ੍ਰਮੁੱਖ ਅਮਰੀਕੀ ਅਖਬਾਰ ਨੇ ਕੀਤਾ ਹੈ। ਅਖਬਾਰ ਨੇ ਦਾਅਵਾ ਕੀਤਾ ਹੈ ਕਿ ਉਡਾਣ ਦੇ ਕੈਪਟਨ ਸੁਮਿਤ ਸੱਭਰਵਾਲ ਨੇ ਫਿਊਲ (fuel) ਸਵਿੱਚ ਬੰਦ ਕਰ ਦਿੱਤਾ ਸੀ। ਜਿਸ ਕਾਰਨ ਜਹਾਜ਼ ਹਾਦਸਾਗ੍ਰਸਤ ਹੋ ਗਿਆ ਅਤੇ … Read more

Amarnath Yatra 2025: ਅਮਰਨਾਥ ਯਾਤਰਾ ਮੁਅੱਤਲ, 8 ਸ਼ਰਧਾਲੂ ਜ਼ਖ਼ਮੀ, 1 ਦੀ ਮੌਤ

Amarnath Yatra 2025

ਪੰਜਾਬੀ ਬਾਣੀ, 17 ਜੁਲਾਈ 2025। Amarnath Yatra 2025: ਜੰਮੂ-ਕਸ਼ਮੀਰ (Jammu and Kashmir) ਵਿੱਚ ਭਾਰੀ ਬਾਰਿਸ਼ ਕਾਰਨ ਅਮਰਨਾਥ ਯਾਤਰਾ ਬਹੁਤ ਪ੍ਰਭਾਵਿਤ ਹੋਈ ਹੈ। ਬੁੱਧਵਾਰ ਨੂੰ ਬਾਲਟਾਲ ਦੇ ਰੇਲਪਥਰੀ ਵਿੱਚ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕਣ (Landslide in Baltal) ਕਾਰਨ 8 ਸ਼ਰਧਾਲੂ ਜ਼ਖਮੀ ਹੋ ਗਏ। ਸੈਂਕੜੇ ਸ਼ਰਧਾਲੂਆਂ ਨੂੰ ਸੁਰੱਖਿਅਤ ਬਚਾ ਲਿਆ ਗਿਆ। ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ … Read more

Punjab News: ਪੰਜਾਬ ਵਿੱਚ 8 IPS ਅਧਿਕਾਰੀ ਬਣੇ ਸਪੈਸ਼ਲ DGP, ਪੜ੍ਹੋ ਸੂਚੀ

DGP Gaurav Yadav and IPS Officers Punjab

ਪੰਜਾਬੀ ਬਾਣੀ, 16 ਜੁਲਾਈ 2025। Punjab News: ਪੰਜਾਬ ਵਿੱਚ 8 ਆਈਪੀਐਸ (IPS) ਅਧਿਕਾਰੀਆਂ ਨੂੰ ਤਰੱਕੀ ਦੇ ਦਿੱਤੀ ਗਈ ਹੈ। ਇਹ ਸਾਰੇ ਅਧਿਕਾਰੀ ਹੁਣ ਡੀਜੀਪੀ (DGP) ਰੈਂਕ ਦੇ ਅਧਿਕਾਰੀ ਬਣ ਗਏ ਹਨ। ਪੰਜਾਬ ਸਰਕਾਰ (Punjab Government) ਵੱਲੋਂ 8 ਨਵੇਂ ਡੀਜੀਪੀ (DGP) ਰੈਂਕ ਦੇ ਅਧਿਕਾਰੀ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਸਰਕਾਰ ਨੇ … Read more

Punjab News: ਪੰਜਾਬ ਵਿੱਚ 2 ਬਾਲ ਵਿਆਹ ਹੋਣ ਤੋਂ ਰੋਕਿਆ ਗਿਆ, ਪੜ੍ਹੋ ਪੂਰਾ ਮਾਮਲਾ

DR.-Baljit-Kaur-Punjab-Government

ਪੰਜਾਬੀ ਬਾਣੀ,16 ਜੁਲਾਈ 2025। Punjab News: ਪੰਜਾਬ ਸਰਕਾਰ (Punjab Govt) ਵੱਲੋਂ ਬਾਲ ਵਿਆਹ ਰੋਕਥਾਮ ਮੁਹਿੰਮ ਤਹਿਤ ਚਲਾਏ ਜਾ ਰਹੇ ਯਤਨਾਂ ਤਹਿਤ, ਗੁਰਦਾਸਪੁਰ (Gurdaspur) ਜ਼ਿਲ੍ਹੇ ਵਿੱਚ ਬਾਲ ਵਿਆਹ ਦੇ ਦੋ ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ ਹੈ। ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਬਾਲ ਵਿਆਹ ਰੋਕੂ ਐਕਟ (Child Marriage Prevention Act) 2006 ਦੇ ਤਹਿਤ, 18 ਸਾਲ … Read more

Punjab News: ਪੰਜਾਬ ਵਿੱਚ ਨਾਬਾਲਗ ਲੜਕੀ ਨਾਲ ਹੋਇਆ ਬਲਾਤਕਾਰ, ਪੁਲਿਸ ਨੇ ਕੀਤਾ ਮਾਮਲਾ ਦਰਜ

Punjab Rap Case

ਪੰਜਾਬੀ ਬਾਣੀ, 16 ਜੁਲਾਈ 2025। Punjab News: ਪੰਜਾਬ (Punjab) ਵਿੱਚ ਹਰ ਰੋਜ਼ ਅਪਰਾਧ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਹਰ ਰੋਜ਼ ਲੁੱਟ-ਖੋਹ, ਚੋਰੀ ਅਤੇ ਬਲਾਤਕਾਰ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਅਜਿਹੀ ਹੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਇੱਕ 14 ਸਾਲਾ ਨਾਬਾਲਗ ਲੜਕੀ ਨਾਲ ਬਲਾਤਕਾਰ ਕੀਤਾ ਗਿਆ। ਦੱਸਿਆ ਜਾ … Read more

Pocso Act: ਜਲੰਧਰ ਦੇ ਮਸ਼ਹੂਰ ਕਾਨਵੈਂਟ ਸਕੂਲ ਦੇ ਅਧਿਆਪਕ ਨੂੰ 20 ਸਾਲ ਕੈਦ, ਜਾਣੋ ਪੂਰਾ ਮਾਮਲਾ

Pocso Act News

ਪੰਜਾਬੀ ਬਾਣੀ, 16 ਜੁਲਾਈ 2025। Pocso Act: ਪੰਜਾਬ ਵਿੱਚ ਕੁੜੀਆਂ ਦੇ ਸ਼ੋਸ਼ਣ ਦੀਆਂ ਵਾਰਦਾਤਾਂ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ। ਉੱਥੇ ਹੀ ਪੰਜਾਬ ਦੇ ਜਲੰਧਰ (Jalandhar) ਵਿੱਚ, ਅਦਾਲਤ ਨੇ ਇੱਕ ਸਖ਼ਤ ਫੈਸਲਾ ਸੁਣਾਉਂਦੇ ਹੋਏ ਇੱਕ ਸਕੂਲ ਅਧਿਆਪਕ ਨੂੰ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਪਿਆਨੋ ਸਿਖਾਉਣ (Piano Teaching) ਦੇ ਬਹਾਨੇ ਕੁੜੀ ਜਿਨਸੀ ਸ਼ੋਸ਼ਣ ਕਰਨ … Read more

Jalandhar News: ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਨੂੰ ਲੈ ਕੇ ਆਇਆ ਵੱਡਾ ਫੈਸਲਾ

MLA-Raman-Arora-Case

ਪੰਜਾਬੀ ਬਾਣੀ, 16 ਜੁਲਾਈ 2025। Jalandhar News: ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜਨ ਅਰੋੜਾ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅੰਤਰਿਮ ਰਾਹਤ ਦੱਸ ਦੇਈਏ ਕਿ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab & … Read more