Jalandhar News: ਕਾਂਗਰਸ ਪਾਰਟੀ ਵਲੋ ਨਗਰ ਨਿਗਮ ਦੇ ਖਿਲਾਫ ਕੀਤਾ ਧਰਨਾ ਪ੍ਰਦਰਸ਼ਨ

Jalandhar Congress Protest

ਪੰਜਾਬੀ ਬਾਣੀ, 25 ਜੁਲਾਈ 2025। Jalandhar News: ਅੱਜ ਕਾਂਗਰਸ ਪਾਰਟੀ (Congress Party) ਵਲੋ ਨਗਰ ਨਿਗਮ ਜਲੰਧਰ (Jalandhar) ਦਫਤਰ ਦੇ ਬਾਹਰ ਕਾਂਗਰਸੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋ ਆਮ ਆਦਮੀ ਪਾਰਟੀ ਅਤੇ ਨਗਰ ਨਿਗਮ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਤੇ ਜਲੰਧਰ ਸੈਂਟਰਲ, ਜਲੰਧਰ ਨਾਰਥ, ਜਲੰਧਰ ਕੈਂਟ, ਜਲੰਧਰ ਵੈਸਟ ਹਲਕੇ ਦੇ ਕਾਂਗਰਸੀ ਅਹੁਦੇਦਾਰਾਂ … Read more

Jalandhar News: ਜ਼ਿਲ੍ਹਾ ਕਾਂਗਰਸ ਕਮੇਟੀ ਵਲੋ ਜੀ ਐਸ ਟੀ ਵਿਭਾਗ ਅਤੇ ਪੰਜਾਬ ਸਰਕਾਰ ਦੇ ਖਿਲਾਫ ਪੁਤਲਾ ਫੂਕ ਪ੍ਰਦਰਸ਼ਨ

Protest Against- GST Department- Punjab Government

ਪੰਜਾਬੀ ਬਾਣੀ, 15 ਜੁਲਾਈ 2025। Jalandhar News: ਜ਼ਿਲ੍ਹਾ ਕਾਂਗਰਸ ਕਮੇਟੀ (District Congress Committee) ਸ਼ਹਿਰੀ ਵਲੋ ਸ਼ਹਿਰ ਦੇ ਵਪਾਰੀਆਂ ਦੇ ਹੱਕ ਵਿਚ ਅਤੇ ਜੀ ਐਸ ਟੀ ਵਿਭਾਗ ਅਤੇ ਪੰਜਾਬ ਸਰਕਾਰ ਦੇ ਖਿਲਾਫ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ । ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋ ਪੰਜਾਬ ਸਰਕਾਰ ਤੇ ਜੀ ਐਸ ਟੀ ਵਿਭਾਗ ਦੇ … Read more

Jalandhar News: ਬਾਬਾ ਬਰਫ਼ਾਨੀ ਹਰ ਇਕ ਭਗਤ ਦੀ ਮਨੋਕਾਮਨਾ ਪੂਰੀ ਕਰਦੇ ਹਨ : ਰਜਿੰਦਰ ਬੇਰੀ

Rajinder Beri

ਪੰਜਾਬੀ ਬਾਣੀ, 12 ਜੁਲਾਈ 2025। Jalandhar News: ਹਰ ਸਾਲ ਦੀ ਤਰਾਂ ਇਸ ਸਾਲ ਵੀ ਸਾਥੀਆਂ ਸਮੇਤ ਸ਼੍ਰੀ ਅਮਰਨਾਥ ਯਾਤਰਾ ਕੀਤੀ । ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਜਿੰਦਰ (Rajinder Beri) ਬੇਰੀ ਨੇ ਕਿਹਾ ਕਿ ਭਗਵਾਨ ਭੋਲੇ ਨਾਥ ਜੀ ਆਪਣੇ ਦੁਆਰ ਉੱਪਰ ਆਉਣ ਵਾਲੇ ਹਰ ਇੱਕ ਭਗਤ ਦੀ ਮਨੋਕਾਮਨਾ ਪੂਰੀ ਕਰਦੇ ਹਨ। ਇਹ … Read more

Jalandhar News: ਆਪ ਸਰਕਾਰ ਵਪਾਰੀਆਂ ਨੂੰ ਜਾਣ ਬੁੱਝ ਕੇ ਕਰ ਕਰੀ ਪਰੇਸ਼ਾਨ: ਰਜਿੰਦਰ ਬੇਰੀ

Rajinder Bari

ਪੰਜਾਬੀ ਬਾਣੀ, 10 ਜੁਲਾਈ 2025। Jalandhar News: ਜਲੰਧਰ (Jalandhar) ਫਗਵਾੜਾ ਗੇਟ ਮਾਰਕੀਟ ਵਿਖੇ ਜੋ ਜੀ ਐਸ ਟੀ ਦੀ ਵਿਭਾਗ ਵਲੋ ਰੇਡ ਕੀਤੀ ਗਈ ਹੈ। ਉਸ ਤੇ ਜਲੰਧਰ ਸੈਂਟਰਲ ਹਲਕੇ ਦੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਬਿਆਨ ਦਿੰਦਿਆਂ ਕਿਹਾ ਕਿ ਇਸ ਤਰਾਂ ਵਪਾਰੀਆਂ ਨੂੰ ਤੰਗ ਪਰੇਸ਼ਾਨ ਕਰਨਾ , ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਦਾ ਕਹਿਣਾ ਹੈ … Read more