Jalandhar News: ਆਂਗਣਵਾੜੀ ਕੇਂਦਰਾਂ ਅਤੇ ਸਕੂਲਾਂ ਦੀ ਫੂਡ ਸੇਫ਼ਟੀ ਅਤੇ ਸਟੈਂਡਰਡ ਐਕਟ ਅਧੀਨ ਰਜਿਸਟ੍ਰੇਸ਼ਨ ਜ਼ਰੂਰੀ

Anganwadi School News Jalandhar Update

ਪੰਜਾਬੀ ਬਾਣੀ,10 ਜੁਲਾਈ 2025। Jalandhar News: ਜਲੰਧਰ (Jalandhar) ਸਾਰੇ ਆਂਗਣਵਾੜੀ ਕੇਂਦਰਾਂ ਅਤੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਫੂਡ ਸੇਫ਼ਟੀ ਅਤੇ ਸਟੈਂਡਰਡ ਐਕਟ ਅਧੀਨ ਰਜਿਸਟਰ ਕਰਨ ਦੇ ਮੰਤਵ ਨਾਲ ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤਪਾਲ ਸਿੰਘ( Dr.Harjotpal Singh)ਅਤੇ ਫੂਡ ਸੇਫ਼ਟੀ ਅਫ਼ਸਰ ਰਾਸ਼ੂ ਮਹਾਜਨ ਵੱਲੋਂ ਸਕੂਲ ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਨੁਮਾਇੰਦਿਆਂ … Read more

Punjab News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ

Harjot Singh Bains, AAP Punjab

ਪੰਜਾਬੀ ਬਾਣੀ, ਚੰਡੀਗੜ੍ਹ,19 ਜੂਨ। Punjab News: ਆਪਣੇ ਕਾਰਜਬਲ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਪਦਉੱਨਤ ਕੀਤਾ ਹੈ। ਇਹ ਫੈਸਲਾ ਨਾ ਸਿਰਫ਼ ਪ੍ਰਸ਼ਾਸਕੀ ਕੁਸ਼ਲਤਾ ਨੂੰ ਵਧਾਏਗਾ ਬਲਕਿ ਕਰਮਚਾਰੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵੀ ਪ੍ਰੇਰਿਤ ਕਰੇਗਾ। ਬਿਹਤਰ ਬਣਾਉਣ ਲਈ ਪ੍ਰੇਰਿਤ ਅੱਜ ਇੱਥੇ ਜਾਰੀ ਪ੍ਰੈਸ ਬਿਆਨ … Read more