Punjab News: ਪੁਲਿਸ ਨੇ ਪੰਜਾਬ ਦੇ ਇਸ ਹੋਟਲ ਵਿੱਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਕੀਤਾ ਪਰਦਾਫਾਸ਼
ਪੰਜਾਬੀ ਬਾਣੀ, 19 ਜੁਲਾਈ 2025।Punjab News: ਪੁਲਿਸ (Police) ਨੇ ਪੰਜਾਬ (Punjab)ਦੇ ਇੱਕ ਹੋਟਲ(Hotel) ਵਿੱਚ ਚੱਲ ਰਹੇ ਦੇਹ ਵਪਾਰ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਪੰਜ ਔਰਤਾਂ ਅਤੇ ਹੋਟਲ ਦੇ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦੇਈਏ ਕਿ ਪੁਲਿਸ ਨੇ ਪੰਜਾਬ ਦੇ ਅੰਮ੍ਰਿਤਸਰ (Amritsar) ਜ਼ਿਲ੍ਹੇ ਦੇ ਸੁਲਤਾਨ ਵਿੰਡ ਇਲਾਕੇ ਦੇ ਇੱਕ … Read more