South Superstar: ਸਾਊਥ ਸੁਪਰਸਟਾਰ ਦੀ ਵਿਗੜੀ ਸਿਹਤ, ਹਸਪਤਾਲ ‘ਚ ਕਰਵਾਇਆ ਗਿਆ ਦਾਖਲ
ਪੰਜਾਬੀ ਬਾਣੀ, 18 ਜੁਲਾਈ 2025। South Superstar: ਇਸ ਸਮੇ ਦੀ ਵੱਡੀ ਖਬਰ ਸਾਊਥ ਇੰਡਸਟਰੀ (South Industry) ਤੋਂ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਦੱਖਣੀ ਅਦਾਕਾਰ ਵਿਜੇ ਦੇਵਰਕੋਂਡਾ (Vijay Deverakonda) ਨੂੰ ਡੇਂਗੂ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਇਲਾਜ ਦੌਰਾਨ ਉਨ੍ਹਾਂ ਦਾ ਪੂਰਾ ਪਰਿਵਾਰ ਵੀ ਉਨ੍ਹਾਂ ਦੇ ਨਾਲ ਮੌਜੂਦ ਹੈ। ਉਮੀਦ … Read more