Punjab News: ਪੰਜਾਬ ਸਰਕਾਰ ਵੱਲੋਂ SSP ਵਿਜੀਲੈਂਸ ਲਖਬੀਰ ਸਿੰਘ ਮੁਅੱਤਲ

ਪੰਜਾਬ ਸਰਕਾਰ ਵੱਲੋਂ SSP ਵਿਜੀਲੈਂਸ ਲਖਬੀਰ ਸਿੰਘ ਮੁਅੱਤਲ

ਪੰਜਾਬੀ ਬਾਣੀ, ਅੰਮ੍ਰਿਤਸਰ, 27 ਦਸੰਬਰ 2025। Punjab News: ਪੰਜਾਬ ਸਰਕਾਰ ਨੇ ਅੰਮ੍ਰਿਤਸਰ ਵਿੱਚ ਤਾਇਨਾਤ ਐੱਸਐੱਸਪੀ ਵਿਜੀਲੈਂਸ ਲਖਬੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਸ਼ਹਿਰ ਦੇ ਪੌਸ਼ ਇਲਾਕੇ ਰਣਜੀਤ ਐਵੇਨਿਊ ਵਿੱਚ ਹੋ ਰਹੇ ਵਿਕਾਸ ਕਾਰਜਾਂ ਨਾਲ ਜੁੜੇ ਟੈਂਡਰਾਂ ਵਿੱਚ ਕਥਿਤ ਬੇਨਿਯਮੀਆਂ ਅਤੇ ਕਰੋੜਾਂ ਰੁਪਏ ਦੀ ਹੇਰਾਫੇਰੀ ਦੇ ਮਾਮਲੇ ਦੇ ਚਲਦੇ ਕੀਤੀ … Read more