Punjab News: ਹੁਸ਼ਿਆਰਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ
ਪੰਜਾਬੀ ਬਾਣੀ, 19 ਜੁਲਾਈ 2025।Punjab News: ਪੰਜਾਬ (Punjab) ਵਿੱਚ ਆਏ ਦਿਨ ਸੜਕ ਹਾਦਸੇ ਵਪਾਰ ਰਹੇ ਹਨ। ਇਸ ਤਰ੍ਹਾਂ ਦਾ ਇੱਕ ਹੋਰ ਮਾਮਲਾ ਸਾਹਮਣੇ ਆ ਰਿਹਾ ਹੈ। ਇਹ ਮਾਮਲਾ ਹੁਸ਼ਿਆਰਪੁਰ (Hoshiarpur) ਦਾ ਹੈ। ਥਾਣਾ ਗੜਦੀਵਾਲਾ ਦੀ ਪੁਲਿਸ ਨੇ ਸੜਕ ਹਾਦਸੇ ‘ਚ ਅਣਪਛਾਤੇ ਵਿਅਕਤੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ … Read more