Ludhiana By Election: ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ 51.33% ਵੋਟਿੰਗ, ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ
ਪੰਜਾਬੀ ਬਾਣੀ, ਲੁਧਿਆਣਾ/ਚੰਡੀਗੜ੍ਹ,19 ਜੂਨ। Ludhiana By Election: ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਹੋਈ। ਵੋਟਿੰਗ ਆਪਣੇ ਨਿਰਧਾਰਤ ਸਮੇਂ ਅਨੁਸਾਰ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਂਤੀਪੂਰਨ ਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੀ। ਪੰਜਾਬ (Punjab) ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 7:00 ਵਜੇ ਤੱਕ ਅਪਲੋਡ ਕੀਤੇ ਗਏ … Read more