Punjab News: ‘ਯੁੱਧ ਨਸ਼ਿਆਂ ਵਿਰੁੱਧ’ ਦੇ 115ਵੇਂ ਦਿਨ ਪੰਜਾਬ ਪੁਲਿਸ ਵੱਲੋਂ 140 ਨਸ਼ਾ ਤਸਕਰ ਗ੍ਰਿਫ਼ਤਾਰ; 3 ਕਿਲੋ ਹੈਰੋਇਨ, 60,000 ਰੁਪਏ ਦੀ ਡਰੱਗ ਮਨੀ ਬਰਾਮਦ

Gaurav Yadav IPS DGP Punjab

ਪੰਜਾਬੀ ਬਾਣੀ, ਚੰਡੀਗੜ੍ਹ, 24 ਜੂਨ। Punjab News: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 115ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 140 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਕਿਲੋ ਹੈਰੋਇਨ ਅਤੇ 60,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ … Read more